ਮਹਿਲ ਕਲਾ, 2 ਫਰਵਰੀ (ਬਿਊਰੋ)- ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਚੋਣ ਨਿਸ਼ਾਨ ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਪਾਰਟੀ ਨੂੰ ਜਾਰੀ ਨਹੀਂ ਕੀਤਾ ਗਿਆ। ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ।
Related Posts
ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰਾਂਗੇ – ਮਨੋਰੰਜਨ ਕਾਲੀਆ
ਚੰਡੀਗੜ੍ਹ, 25 ਅਕਤੂਬਰ (ਦਲਜੀਤ ਸਿੰਘ)- ਪੰਜਾਬ ਭਾਜਪਾ ਦੀ ਪ੍ਰੈੱਸ ਵਾਰਤਾ ਦੌਰਾਨ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਸਰਬ ਪਾਰਟੀ ਮੀਟਿੰਗ…
ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ
ਲੁਧਿਆਣਾ, ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ…
ਪੰਜਾਬ ਵਿਧਾਨ ਸਭਾ ‘ਚ ਦਿੱਲੀ ਏਅਰਪੋਰਟ ਜਾਂਦੀਆਂ ਬੱਸਾਂ ‘ਤੇ ਪਿਆ ਰੌਲਾ, ਆਪਸ ‘ਚ ਭਿੜੇ ਭੁੱਲਰ ਤੇ ਬਾਜਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਤੋਂ ਦਿੱਲੀ ਏਅਰਪੋਰਟ ਨੂੰ ਚਲਾਈਆਂ ਗਈਆਂ ਬੱਸਾਂ ਨੂੰ…