‘ਸਿਮਰਜੀਤ ਬੈਂਸ’ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਇਕ ਹਫ਼ਤੇ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ

bains/nawanpunjab.com

ਲੁਧਿਆਣਾ, 3 ਫਰਵਰੀ (ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।

ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇਕ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱ

Leave a Reply

Your email address will not be published. Required fields are marked *