ਚੰਡੀਗੜ੍ਹ, 4 ਫਰਵਰੀ (ਬਿਊਰੋ)- ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਚੋਣ ਕਮਿਸ਼ਨ ਵਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਸਾਨ ਜਥੇਬੰਦੀਆਂ ਨੂੰ ਚੋਣ ਨਿਸ਼ਾਨ ‘ਮੰਜਾ’ ਅਲਾਟ ਕੀਤਾ ਹੈ। ਹੁਣ ਜਦੋਂ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ ਤਾਂ ਹੁਣ ਯਕੀਨੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਇਕੋ ਚੋਣ ਨਿਸ਼ਾਨ ’ਤੇ ਚੋਣ ਲੜ ਸਕਣਗੇ।
Related Posts
ਪੱਤਰਕਾਰਾਂ ’ਤੇ ਹਮਲਾ ਨਿੰਦਣਯੋਗ ਪਰ ਲੇਖੀ ਨੂੰ ਕਿਸਾਨਾਂ ਨੂੰ ਭੰਡਣ ਦਾ ਕੋਈ ਅਧਿਕਾਰ ਨਹੀਂ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 22 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਪ੍ਰਦਰਸ਼ਨ ਦੌਰਾਨ ਪੱਤਰਕਾਰ ਉਤੇ ਹੋਏ ਕਥਿਤ ਹਮਲੇ ਦੀ ਨਿੰਦਿਆਂ ਕਰਨ…
ਲੁਧਿਆਣਾ ’ਚ 600 ਗ੍ਰਾਮ ਅਫੀਮ ਤੇ 42 ਕਿਲੋ ਭੁੱਕੀ ਸਮੇਤ ਇੱਕ ਗ੍ਰਿਫ਼ਤਾਰ, ਮਾਮਲਾ ਦਰਜ
ਲੁਧਿਆਣਾ : ਲੁਧਿਆਣਾ ਪੁਲਿਸ ਨੇ 600 ਗ੍ਰਾਮ ਅਫੀਮ ਤੇ 42 ਕਿਲੋ ਚੂਰਾ ਪੋਸਤ ਸਮੇਤ ਪਿੰਡ ਲਾਪਰਾਂ ਖੰਨਾ ਦੇ ਰਹਿਣ ਵਾਲੇ…
ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ
ਨਵੀਂ ਦਿੱਲੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ…