ਜਲੰਧਰ, 4 ਫਰਵਰੀ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ’ਤੇ ਅੱਜ ਭੁਪਿੰਦਰ ਸਿੰਘ ਹਨੀ ਨੂੰ ਰਿਮਾਂਡ ਲੈਣ ਲਈ ਜਲੰਧਰ ਜੁਡੀਸ਼ਲ ਕੋਰਟ ਲਿਆਂਦਾ ਗਿਆ | ਜ਼ਿਕਰਯੋਗ ਹੈ ਕਿ ਅਦਾਲਤ ਨੇ ਭੁਪਿੰਦਰ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ |
Related Posts
ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਹੁਣ ਦਿੱਲੀ ਤੋਂ ਆਈ ਬੁਰੀ ਖਬਰ, ਬਾਦਲ ਪਰਿਵਾਰ ਖਿਲਾਫ ਖੋਲ੍ਹਿਆ ਮੋਰਚਾ
ਨਵੀਂ ਦਿੱਲੀ, 22 ਮਾਰਚ (ਬਿਊਰੋ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦਿੱਲੀ…
‘ਆਪ’ ਵੱਲੋਂ ਨਵਜੋਤ ਸਿੱਧੂ ਨੂੰ ‘ਸਕਿਓਰਿਟੀ’ ਛੱਡਣ ਦਾ ਚੈਲੰਜ, ਪੰਜਾਬ ਪੁਲਸ ਲਈ ਕੀਤੇ ਵੱਡੇ ਐਲਾਨ
ਚੰਡੀਗੜ੍ਹ, 29 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ…
ਜਲੰਧਰ ਜ਼ਿਮਨੀ ਚੋਣ: ਵੋਟਿੰਗ ਕੇਂਦਰਾਂ ‘ਤੇ ਲੋਕਾਂ ਦਾ ਉਤਸ਼ਾਹ ਦਿਸਿਆ ਘੱਟ, ਸੁੰਨੇ ਨਜ਼ਰ ਆਏ ਬੂਥ
ਜਲੰਧਰ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਲਗਾਤਾਰ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ…