ਚੰਡੀਗੜ੍ਹ, 7 ਫਰਵਰੀ (ਬਿਊਰੋ)- ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਸਭ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ | ਉਨ੍ਹਾਂ ਨੇ ਟਵੀਟ ਕਰਕੇ ਵੱਖ – ਵੱਖ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਿਆ ਹੈ |
Related Posts
ਇਕ ਹਫਤੇ ’ਚ ਦੂਜੀ ਵਾਰ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਪਹੁੰਚੇ ਸਿੱਧੂ, ਸ਼ਾਮ ਦੀ ਆਰਤੀ ’ਚ ਹੋਣਗੇ ਸ਼ਾਮਲ
ਅੰਮ੍ਰਿਤਸਰ, 9 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਇਕ ਵਾਰ ਫਿਰ ਮਾਤਾ ਵੈਸ਼ਣੋ ਦੇਵੀ…
ਲਖੀਮਪੁਰ ਖੀਰੀ ਘਟਨਾ : ਦੋ ਵਿਅਕਤੀ ਪੁਲਿਸ ਹਿਰਾਸਤ ਵਿਚ
ਲਖਨਊ, 7 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ…
ਨਵਜੋਤ ਸਿੱਧੂ ਨੇ ਕਿਹਾ-ਭਗਵੰਤ ਮਾਨ ਨੂੰ ਲੋਕਾਂ ਨੇ ਬਣਾਇਆ ਮੁੱਖ ਮੰਤਰੀ, ਉਹ ਬਣ ਗਏ ਸੰਤਰੀ
ਰੂਪਨਗਰ, , 27 ਅਪ੍ਰੈਲ (ਬਿਊਰੋ)- ਬਾਗੀ ਰਵੱਈਏ ਨਾਲ ਪੰਜਾਬ ਕਾਂਗਰਸ ਲਈ ਚੁਣੌਤੀ ਬਣੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ…