ਚੰਡੀਗੜ੍ਹ, 8 ਫਰਵਰੀ (ਬਿਊਰੋ)- ਸੰਯੁਕਤ ਸਾਮਾਜ ਮੋਰਚਾ ਵਲੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ | ਇਸ ਮੌਕੇ ਬਲਬੀਰ ਰਾਜੇਵਾਲ ਦਾ ਕਹਿਣਾ ਸੀ ਕਿ ਅਸੀਂ ਉਹ ਹੀ ਵਾਅਦੇ ਕੀਤੇ ਹਨ ਜੋ ਪੂਰੇ ਕਰ ਸਕਦੇ ਹਾਂ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ਦਾ ਪਾਣੀ ਹਰਿਆਣਾ,ਰਾਜਸਥਾਨ,ਦਿੱਲੀ ਨੂੰ ਮੁਫ਼ਤ ਨਹੀਂ ਜਾਣ ਦਿੱਤਾ ਜਾਵੇਗਾ |
Related Posts
ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਨਵੀਂ ਦਿੱਲੀ, 29 ਜੂਨ – ਪੈਗ਼ੰਬਰ ਮੁਹੰਮਦ ਟਿੱਪਣੀ ਨੂੰ ਲੈ ਕੇ ਵਿਵਾਦਾਂ ‘ਚ ਆਏ ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ…
ਆਬਕਾਰੀ ਘਪਲਾ: ਮਨੀਸ਼ ਸਿਸੋਦੀਆ ਪਹੁੰਚੇ ਦਿੱਲੀ ਦੇ ਹੈੱਡਕੁਆਰਟਰ
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ਮਾਮਲੇ ‘ਚ ਪੁੱਛਗਿੱਛ ਲਈ…
ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਨਾ ਮਨਜ਼ੂਰ, ਕੈਬਨਿਟ ਦੀ ਬੈਠਕ ਵਿਚ ਹੋਏ ਸ਼ਾਮਿਲ
ਚੰਡੀਗੜ੍ਹ, 11 ਅਕਤੂਬਰ (ਦਲਜੀਤ ਸਿੰਘ)- ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਨਾ ਮਨਜ਼ੂਰ ਹੋਇਆ ਹੈ | ਰਜ਼ੀਆ ਸੁਲਤਾਨਾ ਅੱਜ ਕੈਬਨਿਟ ਦੀ ਬੈਠਕ…