ਲੁਧਿਆਣਾ, 9 ਫਰਵਰੀ (ਬਿਊਰੋ)- ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਤੋਂ ਬਾਅਦ ਹਲਕਾ ਆਤਮ ਨਗਰ ਦੀ ਰਿਟਰਨਿੰਗ ਅਫ਼ਸਰ ਪੂਨਮਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਨਾਲ ਨਿਗਰਾਨੀ ਵਧਾ ਦਿੱਤੀ ਹੈ। ਉਨ੍ਹਾਂ ਨੇ ਦੋਵੇਂ ਉਮੀਦਵਾਰਾਂ ਦੀ ਨਿਗਰਾਨੀ ਰੱਖਣ ਲਈ ਕੈਮਰਾਮੈਨ, ਪੁਲਿਸ ਤੇ ਹੋਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ।
Related Posts
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਜਨਤਾ ਦੇ ਹੱਕ ‘ਚ ਲਏ ਅਹਿਮ ਫੈਸਲੇ,ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਲੁਧਿਆਣਾ : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ…
IAS ਬਣ ਕੇ ਪਾਪਾ-ਮੰਮੀ ਦਾ ਸੁਪਨਾ ਕੀਤਾ ਪੂਰਾ
ਚੰਡੀਗੜ੍ਹ : Chandigarh : ਸਿਵਲ ਸੇਵਾਵਾਂ ਪ੍ਰੀਖਿਆ-2023 ਦੀ ਰਿਜ਼ਰਵ ਮੈਰਿਟ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੀ ਬੇਟੀ…
30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ : ਚੋਣ ਅਫ਼ਸਰ
ਚੰਡੀਗੜ੍ਹ, 29 ਜਨਵਰੀ (ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ…