ਚੰਡੀਗੜ੍ਹ, 9 ਫਰਵਰੀ (ਬਿਊਰੋ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਰੈਲੀ ਵਿਚ ਸਰੀਰਕ ਤੌਰ ‘ਤੇ ਪੁੱਜ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਰੁ-ਬ-ਰੁ ਹੋਣ ਲਈ 14 ਫਰਵਰੀ ਨੂੰ ਜਲੰਧਰ ਪੁੱਜ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 2 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
Related Posts
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 9 ਜ਼ਿਲ੍ਹਿਆਂ ਵਿਚ ਡੀ. ਸੀ. ਦਫ਼ਤਰਾਂ ਸਾਹਮਣੇ ਧਰਨੇ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪੰਜਾਬ ਦੇ 9 ਜ਼ਿਲ੍ਹਿਆਂ…
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
ਚੰਡੀਗੜ੍ਹ, 22 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵਾਰ ਫਿਰ ਸੂਬਾ ਕਾਂਗਰਸ…
ਲਾੜੀ ਨੂੰ ਕਾਰ ਦੀ ਬੋਨਟ ‘ਤੇ ਬੈਠ ਕੇ ਰੀਲ ਬਣਾਉਣਾ ਪਿਆ ਮਹਿੰਗਾ, ਟ੍ਰੈਫਿਕ ਪੁਲਸ ਨੇ ਕੱਟਿਆ ਮੋਟਾ ਚਲਾਨ
ਪ੍ਰਯਾਗਰਾਜ- ਅੱਜ-ਕੱਲ ਦੇ ਤਕਨਾਲੋਜੀ ਭਰੇ ਯੁੱਗ ‘ਚ ਸੋਸ਼ਲ ਮੀਡੀਆ ‘ਤੇ ਰੀਲਜ਼ ਬਣਾਉਣ ਦਾ ਲੋਕਾਂ ‘ਚ ਜ਼ਬਰਦਸਤ ਕਰੇਜ਼ ਵੇਖਿਆ ਜਾ ਰਿਹਾ…