ਨਵੀਂ ਦਿੱਲੀ, 10 ਫਰਵਰੀ (ਬਿਊਰੋ)- ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਉਹ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿਚ ‘ਆਪ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ‘ਜਨ ਸਭਾ’ ਵਿਚ ਸ਼ਾਮਿਲ ਹੋਣਗੇ |
Related Posts
ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵੇਂ ਸੂਬਾਈ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ…
ਨਵੀਂਆਂ ਗਾਈਡਲਾਈਨਜ਼ ਦੇ ਨਾਲ ਪੰਜਾਬ ਸਰਕਾਰ ਵਲੋਂ ਸੂਬੇ ’ਚ ਸਕੂਲ ਖੋਲ੍ਹਣ ਦਾ ਐਲਾਨ
ਚੰਡੀਗੜ੍, 20 ਜੁਲਾਈ (ਦਲਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਅੱਜ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਅਹਿਮ ਫ਼ੈਸਲਾ ਲੈਂਦੇ ਹੋਏ ਪੰਜਾਬ ਵਿਚ 26…
ਵੱਡੀ ਖ਼ਬਰ : ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ
ਜਲੰਧਰ : ਪੰਜਾਬ ਵਿਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ…