ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਵਲੋਂ ਅੱਜ ਜ਼ਮਾਨਤ ਮਿਲ ਗਈ ਹੈ।
Related Posts
ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੂਬਾ ਪੱਧਰੀ ਰੈਲੀ ਸ਼ੁਰੂ
ਸੰਗਰੂਰ, 10 ਸਤੰਬਰ- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮਹਾਂ ਰੈਲੀ ਸ਼ੁਰੂ ਹੋ…
ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਅੱਜ ਆਖ਼ਰੀ ਦਿਨ
ਫ਼ਤਹਿਗੜ੍ਹ ਸਾਹਿਬ, 28 ਦਸੰਬਰ-ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ ਹੈ। ਇਸ ਦੌਰਾਨ ਭਾਰੀ ਗਿਣਤੀ ਵਿਚ…
ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ
ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ…