ਸੰਗਰੂਰ, 11 ਫਰਵਰੀ (ਬਿਊਰੋ)- ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ”ਆਪ” ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਧੂਰੀ ਪੁੱਜ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਪਣੀ ਬੇਟੀ ਨਾਲ ਪਹਿਲਾਂ ਸੰਗਰੂਰ ਪੁੱਜ ਰਹੇ ਹਨ, ਜਿੱਥੇ ਉਹ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਨਾਸ਼ਤਾ ਕਰਨਗੇ ਅਤੇ ਫਿਰ ਧੂਰੀ ਲਈ ਰਵਾਨਾ ਹੋਣਗੇ।
Related Posts
ਪਨਬੱਸ ਅਤੇ ਪੀਆਰਟੀਸੀ ਕਾਮਿਆਂ ਵੱਲੋਂ 20 ਨੂੰ ਮਾਨ ਦੀ ਚੰਡੀਗੜ੍ਹ ਰਿਹਾਇਸ਼ ਘੇਰਨ ਦਾ ਐਲਾਨ
ਚੰਡੀਗੜ੍ਹ, ਪਨਬੱਸ ਤੇ ਪੀਆਰਟੀਸੀ ਦੇ ਆਊਟਸੋਰਸਿੰਗ ਡਰਾਈਵਰਾਂ ਤੇ ਕੰਡਕਟਰਾਂ ਨੂੰ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ 20 ਜੂਨ ਨੂੰ ਉਹ…
ਜਲੰਧਰ ਦੇ ਚਿੱਕ-ਚਿੱਕ ਹਾਊਸ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਹੋਈ ਦਰਦਨਾਕ ਮੌਤ
ਜਲੰਧਰ,5 ਮਈ- ਜਲੰਧਰ ਦੇ ਮਸ਼ਹੂਰ ਚਿੱਕ-ਚਿੱਕ ਹਾਊਸ ਚੌਂਕ ਦਰਦਨਾਕ ਹਾਦਸਾ ਵਾਪਰਨ ਨਾਲ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ…
ਵੱਡੀ ਖ਼ਬਰ: ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਯੋਗਸ਼ਾਲਾ
ਜਲੰਧਰ/ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ…