ਲੁਧਿਆਣਾ, 16 ਫਰਵਰੀ (ਬਿਊਰੋ)- ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਨਮ ਅੱਖਾਂ ਨਾਲ ਪਰਿਵਾਰ ਵਲੋਂ ਅੰਤਿਮ ਵਿਦਾਈ ਦਿੱਤੀ ਗਈ।
ਅਦਾਕਾਰ ਦੀਪ ਸਿੱਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
