ਕਰਨਾਟਕ, 19 ਫਰਵਰੀ (ਬਿਊਰੋ)- ਕਰਨਾਟਕ ਪੁਲਿਸ ਨੇ 17 ਫਰਵਰੀ ਨੂੰ ਤੁਮਕੁਰ ਵਿਚ ਗਰਲਜ਼ ਐਮਪ੍ਰੇਸ ਸਰਕਾਰੀ ਪੀ.ਯੂ. ਕਾਲਜ ਦੇ ਬਾਹਰ ਹਿਜਾਬ ਨਿਯਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਕੇ ਸੀ.ਆਰ.ਪੀ.ਸੀ. ਦੀ ਧਾਰਾ 144 ਦੇ ਤਹਿਤ ਜਾਰੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਘੱਟੋ-ਘੱਟ 10 ਲੜਕੀਆਂ ਦੇ ਖ਼ਿਲਾਫ਼ ਵੱਖ – ਵੱਖ ਧਾਰਵਾਂ ਦੇ ਤਿਹਤ ਮਾਮਲਾ ਦਰਜ ਕੀਤਾ ਹੈ |
Related Posts
ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖ਼ਫ਼ਾ ਭਾਕਿਯੂ ਉਗਰਾਹਾਂ ਦਾ ਵੱਡਾ ਫੈਸਲਾ, ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਮੁਕਤ
ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਅਤੇ ਕੇਂਦਰ…
CM ਮਾਨ ਦਾ ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਦਾ ਕੀਤਾ ਐਲਾਨ
ਬਾਬਾ ਬਕਾਲਾ ਸਹਿਬ— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੱਖੜ ਪੁੰਨਿਆਂ ਦੇ ਮੌਕੇ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ…
‘ਆਪ’ ਪਰਿਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਵਧਾਈ: ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ, ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ…