ਫ਼ਿਰੋਜ਼ਪੁਰ, 21 ਫਰਵਰੀ (ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਭੇਜੇ ਪੱਤਰ ਦੇ ਆਧਾਰ ‘ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਅਤੇ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਰੁੱਧ ਥਾਣਾ ਕੈਂਟ ਵਿਖੇ ਮਾਮਲੇ ਦਰਜ ਕੀਤੇ ਗਏ ਹਨ |
Related Posts
ਫੈਕਟਰੀ ਵਿਚ ਲੱਗੀ ਅੱਗ,6 ਮਹਿਲਾ ਮਜ਼ਦੂਰਾਂ ਦੀ ਮੌਤ ,11 ਮਜ਼ਦੂਰ ਗੰਭੀਰ ਜ਼ਖ਼ਮੀ
24 ਫਰਵਰੀ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਪੈਂਦੇ ਬਾਥੜੀ ਉਦਯੋਗਿਕ ਖੇਤਰ ਵਿਚ ਪਟਾਕੇ ਬਣਾਉਣ ਵਾਲੀ ਕਥਿਤ ਨਾਜਾਇਜ਼ ਫੈਕਟਰੀ ਵਿਚ…
ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ
ਚੰਡੀਗੜ੍ਹ,17 ਜੁਲਾਈ (ਦਲਜੀਤ ਸਿੰਘ)- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਹੋਈ ਮੀਟਿੰਗ ਵਿਚ…
ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਸਕਦਾ :ਸੀ.ਐਮ. ਕੇਜਰੀਵਾਲ
ਨਵੀ ਦਿੱਲੀ, 31 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ…