ਬਠਿੰਡਾ, 23 ਫਰਵਰੀ: ਬਠਿੰਡਾ ਦੀ ਇਕ ਅਦਾਲਤ ਵੱਲੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ 19 ਅਪ੍ਰੈਲ ਨੂੰ ਬਠਿੰਡਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਉਕਤ ਬਾਲੀਵੁੱਡ ਅਦਾਕਾਰਾਂ ਵਲੋਂ ਕਿਸਾਨ ਔਰਤਾਂ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ 100-100 ਰੁਪਏ ਦਿਹਾੜੀਲੇ ਕੇ ਅੰਦੋਲਨ ‘ਚ ਸ਼ਾਮਿਲ ਹੋਣਾ ਦੱਸਿਆ ਗਿਆ ਸੀ।
Related Posts
ਇੰਟਰਪੋਲ ਵਲੋਂ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਦੇਣ ਤੋਂ ਇਨਕਾਰ
ਨਵੀਂ ਦਿੱਲੀ, 13 ਅਕਤੂਬਰ :- ਕੌਮਾਂਤਰੀ ਅਪਰਾਧਕ ਪੁਲਿਸ ਸੰਸਥਾ ਭਾਵ ਇੰਟਰਪੋਲ ਨੇ ਭਾਰਤ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਖ਼ਾਲਿਸਤਾਨੀ ਵੱਖਵਾਦੀ…
ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ
ਰਈਆ, 6 ਮਾਰਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2024-25 ਲਈ ਪੇਸ਼ ਕੀਤੇ ਬਜਟ ਨੂੰ ਮੁਲਾਜ਼ਮ ਵਰਗ…
ਉੱਤਰ ਪ੍ਰਦੇਸ਼ ਚੋਣਾਂ : ਸਵੇਰੇ 9 ਵਜੇ ਤੱਕ 8.69% ਮਤਦਾਨ ਦਰਜ
ਲਖਨਊ, 3 ਮਾਰਚ – ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਵਿਚ ਸਵੇਰੇ 9 ਵਜੇ ਤੱਕ 8.69% ਮਤਦਾਨ…