23 ਫਰਵਰੀ-ਚੰਡੀਗੜ ਸ਼ਹਿਰ ਵਿਚ ਅੱਜ ਦੁਪਹਿਰ ਤਕ ਬਹੁਤੇ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ। ਬਿਜਲੀ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਕਾਰਨ 22ਫਰਵਰੀ ਤੜਕੇ ਚਾਰ ਵਜੇ ਤੋਂ ਬਿਜਲੀ ਬੰਦ ਕਰ ਦਿੱਤੀ ਗਈ ਸੀ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ ਮਸਲੇ ਨੂੰ ਹੱਲ ਕਰਨ ਲਈ ਹੜਤਾਲੀ ਮੁਲਾਜ਼ਮਾਂ ਦੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਜਾਰੀ ਹੈ।
Related Posts
ਕੇਜਰੀਵਾਲ ਦੀ ਤਿੰਰਗਾ ਯਾਤਰਾ, ਬਾਦਲ ਦੇ ਗੰਭੀਰ ਦੋਸ਼ ਤਾਂ ਕਾਂਗਰਸ ਦੀ ਅਹਿਮ ਬੈਠਕ
ਚੰਡੀਗੜ੍ਹ : ਪੰਜਾਬ ਵਿਚ ਚੁਣਾਵੀ ਅਖਾੜਾ ਪੂਰੀ ਤਰ੍ਹਾਂ ਨਾਲ ਤਿਆਰ ਚੁੱਕਾ ਹੈ। ਸੂਬੇ ਦੇ ਕਈ ਹਿੱਸਿਆਂ ਵਿਚ ਸਿਆਸੀ ਦਲਾਂ ਦੀਆਂ…
ਕਿਸਾਨ ਯੂਨੀਅਨਾਂ ਦੇ ਵਫ਼ਦ ਨੇ ਕਿਸਾਨ ਅੰਦੋਲਨ ਦੀਆਂ ਮੰਗਾਂ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 30 ਜੂਨ (ਦਲਜੀਤ ਸਿੰਘ)- ਕਿਸਾਨ ਯੂਨੀਅਨਾਂ ਦੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਕਿਸਾਨ ਅੰਦੋਲਨ ਦੀਆਂ ਮੰਗਾਂ…
ਸਿੱਖ ਸੰਗਤ ਦੇ ਰੋਹ ਮਗਰੋਂ ਗੁਰਦਾਸ ਮਾਨ ਨੇ ਮੰਗੀ ਮਾਫੀ
ਜਲੰਧਰ, 24 ਅਗਸਤ (ਦਲਜੀਤ ਸਿੰਘ)- ਬੀਤੇ ਦਿਨੀਂ ਜਲੰਧਰ ਦੇ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ‘ਚ ਹੋਏ ਮੇਲੇ ਦੌਰਾਨ ਪ੍ਰਸਿੱਧ…