ਮੋਹਾਲੀ, 24 ਫਰਵਰੀ (ਬਿਊਰੋ)- ਡਰੱਗਜ਼ ਕੇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ‘ਚ ਸਰੰਡਰ ਕਰਨ ਲਈ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੋਹਾਲੀ ਦੀ ਅਦਾਲਤ ‘ਚ ਸਰੰਡਰ ਕਰਨ ਪੁੱਜੇ ਹਨ।
Related Posts
ਪੰਜਾਬ ਦੇ ਸਾਂਸਦਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰੀ ਸਰਕਾਰ ਵੱਲੋਂ ਬਜਟ ‘ਚ ਪੰਜਾਬ ਲਈ ਕੋਈ ਸਪੈਸ਼ਲ ਪੈਕੇਜ ਨਾ ਐਲਾਨੇ ਜਾਣ ‘ਤੇ ਕਾਂਗਰਸੀ ਸੰਸਦ ਮੈਂਬਰਾਂ…
ਪੰਜਾਬ ‘ਚ ਮੁੱਕਿਆ Corona ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ
ਚੰਡੀਗੜ੍ਹ/ਲੁਧਿਆਣਾ (ਸ਼ਰਮਾ) : ਪੰਜਾਬ ‘ਚ ਸਿਹਤ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ‘ਚ ਕੋਰੋਨਾ ਦੇ ਟੀਕੇ…
ਈਡੀ ਵੱਲੋਂ ਮੇਰੇ ’ਤੇੇ ਛਾਪਾ ਮਾਰਨ ਦੀ ਤਿਆਰੀ, ਖੁੱਲ੍ਹੀਆਂ ਬਾਹਾਂ ਨਾਲ ਉਡੀਕ ਕਰ ਰਿਹਾਂ…ਚਾਹ-ਬਿਸਕੁਟ ਮੇਰੇ ਵੱਲੋਂ: ਰਾਹੁਲ ਗਾਂਧੀ
ਨਵੀਂ ਦਿੱਲੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਸੰਸਦ ਵਿਚ…