ਹੁਸ਼ਿਆਰਪੁਰ, 24 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਦੇ ਪੰਜਾਬ ਦੇ ਰਹਿ ਚੁੱਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੇ ਏਸੀਜੇਐੱਮ ਰੁਪਿੰਦਰ ਸਿੰਘ ਦੀ ਅਦਾਲਤ ‘ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 182, 199, 200, 420, 465, 466, 468, 471 ਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।
Related Posts
ਵਾਰਿਸ ਪੰਜਾਬ ਦਾ ਮੁਖੀ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਲੜੇਗਾ ਲੋਕ ਸਭਾ ਚੋਣ, ਵਕੀਲ ਨੇ ਕੀਤਾ ਦਾਅਵਾ
ਜਲੰਧਰ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਲੋਕ ਸਭਾ ਚੋਣ ਲੜੇਗਾ। ਇਹ ਦਾਅਵਾ…
ਮਾਣਹਾਨੀ ਦੇ ਮਾਮਲੇ ਵਿੱਚ ਯੂਪੀ ਦੀ ਅਦਾਲਤ ਵਿੱਚ ਪੇਸ਼ ਹੋਏ ਰਾਹੁਲ
ਸੁਲਤਾਨਪੁਰ, ਕਾਂਗਰਸ ਆਗੂ ਰਾਹੁਲ ਗਾਂਧੀ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਅੱਜ ਇੱਥੋਂ ਦੀ ਐਮਪੀ-ਐਮਐਲਏ ਅਦਾਲਤ ਵਿੱਚ ਪੇਸ਼ ਹੋਏ।…
2 ਥਾਵਾਂ ’ਤੇ ਹੋਵੇਗੀ ਪਰਿਣੀਤੀ-ਰਾਘਵ ਦੀ ਰਿਸੈਪਸ਼ਨ, 1 ’ਚ ਸ਼ਾਮਲ ਹੋਣਗੇ ਨੇਤਾ ਤੇ ਦੂਜੀ ’ਚ ਆਉਣਗੇ ਫ਼ਿਲਮੀ ਸਿਤਾਰੇ
ਮੁੰਬਈ -ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਪਰਿਵਾਰ ਤੇ ਕਰੀਬੀ ਦੋਸਤਾਂ ਦੀ ਮੌਜੂਦਗੀ ’ਚ ਰਾਜਸਥਾਨ ਦੇ ਉਦੈਪੁਰ ’ਚ 7 ਫੇਰੇ…