ਚੰਡੀਗੜ੍ਹ, 24 ਫਰਵਰੀ- ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਠ ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਧਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ਤੇ ਹਾਲੇ ਬਹਿਸ ਹੋਣੀ ਬਾਕੀ ਹੈ, ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਅੱਜ ਹੀ ਬਹਿਸ ਹੋ ਕੇ ਤੇ ਅੱਜ ਫ਼ੈਸਲਾ ਆ ਸਕਦਾ ਹੈ
Related Posts
ਸੁਖਪਾਲ ਖਹਿਰਾ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- MSP ਦੀ ਕਾਨੂੰਨੀ ਗਰੰਟੀ ਦਿਓ
ਨਵੀਂ ਦਿੱਲੀ- ਕਾਂਗਰਸ ਦੀ ਕਿਸਾਨ ਇਕਾਈ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗਲਵਾਰ ਨੂੰ ਅਪੀਲ…
ਅੰਤਰਰਾਸਟਰੀ ਮਾਂ ਬੋਲੀ ਦਿਵਸ – ਪੰਜਾਬੀ ਦੀ ਦਸ਼ਾ ਤੇ ਸੰਵਿਧਾਨਕ ਸਥਿਤੀ
21 ਫਰਵਰੀ ਨੂੰ ਹਰ ਸਾਲ ਮਨਾਇਆ ਜਾਂਦਾ ਅੰਤਰਰਾਸਟਰੀ ਮਾਂ-ਬੋਲੀ ਦਿਵਸ ਸਾਨੂੰ 1952 ਦੀ ਯਾਦ ਦਿਵਾਉਂਦਾ ਹੈ ਜਦ ਢਾਕਾ ਯੂਨੀਵਰਸਿਟੀ (ਪੂਰਬੀ…
ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC Amritsar) ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਰੱਖੜ ਪੁੰਨਿਆ ਦੇ ਮੇਲੇ…