ਅੰਮ੍ਰਿਤਸਰ-25 ਫਰਵਰੀ: ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਰਾਏਪੁਰ ਵਿਚ ਉਸ ਵੇਲੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ ਜਦੋਂ ਇਕ ਘਰ ’ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਰਾਏਪੁਰ ਦੇ ਇਕ ਘਰ ਵਿਚ ਕੁੜੀ ਦਾ ਵਿਆਹ ਸੀ ਅਤੇ ਅੱਜ ਸ਼ਗਨ ਦੀ ਰਸਮ ਸੀ ਜਿਸ ਲਈ ਉਸ ਦਾ ਭਰਾ ਜਗਰੂਪ ਆਪਣੀ ਭੈਣ ਦੇ ਸ਼ਗਨ ਲਈ ਸ਼ਗਨ ਵਾਲਾ ਟੋਕਰਾ ਲੈਣ ਅਤੇ ਹੋਰ ਸ਼ਗਨ ਦਾ ਸਮਾਨ ਲੈਣ ਲਈ ਜਦੋਂ ਅੰਮ੍ਰਿਤਸਰ ਆ ਰਿਹਾ ਸੀ ਤਾਂ ਰਸਤੇ ਵਿਚ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਘਰ ਵਿਚ ਮਾਤਮ ਦਾ ਮਾਹੌਲ ਛਾ ਗਿਆ।
Related Posts
‘ਬਾਬੇ ਨਾਨਕ’ ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ
ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਦੀ ਯਾਦ ‘ਚ ਇਤਿਹਾਸਕ…
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ
ਟੱਲੇਵਾਲ (ਬਰਨਾਲਾ), 28 ਫਰਵਰੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ…
ਮੁੱਖ ਮੰਤਰੀ ਦਾ ਗੁਰੂ ਘਰ ਵਿਖੇ ਸ਼ਰਾਬ ਦਾ ਸੇਵਨ ਕਰਕੇ ਜਾਣਾ ਸਿੱਖ ਮਰਯਾਦਾ ਦਾ ਉਲੰਘਣ
ਅੰਮ੍ਰਿਤਸਰ, 15 ਅਪ੍ਰੈਲ -ਬੀਤੇ ਕੱਲ੍ਹ ਖ਼ਾਲਸਾ ਸਾਜਣਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ…