ਮੋਗਾ, 26 ਫਰਵਰੀ (ਬਿਊਰੋ)- ਮੋਗਾ ਵਿਚ ਇਕ ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ | ਇਸ ਟੱਕਰ ਵਿਚ 4 ਸਕੂਲੀ ਬੱਚੇ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ | ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ |
Related Posts
ਗ੍ਰਿਫ਼ਤਾਰੀ ਤੋਂ ਬਾਅਦ ਥਾਣੇ ਵਿਚ ਧਰਨੇ ‘ਤੇ ਬੈਠੇ ਸੁਖਬੀਰ ਬਾਦਲ ਤੇ ਹੋਰ ਆਗੂ
ਚੰਡੀਗੜ੍ਹ, 14 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਵਧਾਏ ਗਏ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ…
ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ, ਕਿਹਾ-ਕੇਂਦਰ ਸਰਕਾਰ ਨੂੰ ਸਿੱਖਾਂ ਨਾਲ ਨਹੀਂ ਕਰਨਾ ਚਾਹੀਦਾ ਵਿਤਕਰਾ
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ…
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਜਲੰਧਰ: ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼…