ਜੰਮੂ-ਕਸ਼ਮੀਰ ਵਿਚ ਅੱਜ ਕਈ ਥਾਵਾਂ ‘ਤੇ ਤਾਜ਼ਾ ਬਰਫਬਾਰੀ ਅਤੇ ਢਿੱਗਾਂ ਡਿੱਗਣ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ, ਜੋ ਹਰ ਮੌਸਮ ਵਿੱਚ ਆਵਾਜਾਈ ਲਈ ਖੁੱਲ੍ਹੀ ਰਹਿੰਦੀ ਹੈ।
Related Posts
ਤੇਲੰਗਾਨਾ ਕਾਂਗਰਸ ਦੇ ਆਗੂ ਅੱਜ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ
ਨਵੀਂ ਦਿੱਲੀ, 4 ਅਪ੍ਰੈਲ – ਤੇਲੰਗਾਨਾ ਕਾਂਗਰਸ ਦੇ ਆਗੂ ਅੱਜ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਮੀਟਿੰਗ ‘ਚ ਸੂਬੇ…
ਲਾਲੂ ਯਾਦਵ ਦੀ ਹਾਲਤ ਨਾਜ਼ੁਕ, ਬਾਡੀ ਮੂਵਮੈਂਟ ਬੰਦ
ਨਵੀਂ ਦਿੱਲੀ– ਲਾਲੂ ਪ੍ਰਸਾਦ ਯਾਦਵ ਦੀ ਸਿਹਤ ਬੇਹੱਦ ਖਰਾਬ ਹੋ ਗਈ ਹੈ। ਦੇਰ ਰਾਤ ਉਨ੍ਹਾਂ ਨੂੰ ਪਟਨਾ ਤੋਂ ਦਿੱਲੀ ਦੇ…
ਪੁਲਵਾਮਾ ਅੱਤਵਾਦੀ ਹਮਲੇ ਦੀ ਬਰਸੀ ’ਤੇ ਸ਼ਹੀਦਾਂ ਨੂੰ ਨਮਨ, ਲੋਕ ਬੋਲੇ- ਨਹੀਂ ਭੁਲਾਂਗੇ ਅੱਜ ਦਾ ਉਹ ਦਿਨ
ਨੈਸ਼ਨਲ ਡੈਸਕ, 14 ਫਰਵਰੀ (ਬਿਊਰੋ)- 14 ਫਰਵਰੀ ਦਾ ਦਿਨ ਭਾਵੇਂ ਹੀ ਕਈ ਲੋਕਾਂ ਲਈ ਵੈਲੇਨਟਾਈਨ ਡੇਅ ਮਨਾਉਣ ਦਾ ਦਿਨ ਹੋਵੇ ਪਰ ਇਹ…