ਸ੍ਰੀ ਕੀਰਤਪੁਰ ਸਾਹਿਬ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਦਰਗਾਹ ਵਿਖੇ ਚਾਦਰ ਚੜ੍ਹਾ ਕੇ ਸਾਈਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਕਿਸੇ ਸੇਵਾਦਾਰ ਨੂੰ ਅਰਦਾਸ ਦੁਆ ਕਰਨ ਲਈ ਨਹੀਂ ਕਿਹਾ ਗਿਆ ਪਰ ਜ਼ਾਹਿਰ ਹੈ ਕਿ 20 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਸ਼ਾਨਦਾਰ ਜਿੱਤ ਲਈ ਧਾਰਮਿਕ ਸਥਾਨਾਂ ‘ਤੇ ਦੁਆ ਸਲਾਮ ਕੀਤੀ ਜਾ ਰਹੀ ਹੈ।
Related Posts
ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ
ਨਵੀਂ ਦਿੱਲੀ, Subsidy on P&K fertilisers: ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ…
ਹਰਿਆਣਾ ਤੇ ਮਿਜ਼ੋਰਮ ਦੇ ਮੁੱਖ ਮੰਤਰੀਆਂ ਵੱਲੋਂ ਮੋਦੀ ਨਾਲ ਮੁਲਾਕਾਤਾਂ
ਨਵੀਂ ਦਿੱਲੀ, CMs of Haryana on Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਨਿੱਚਰਵਾਰ ਨੂੰ ਇਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ…
ਕੇਂਦਰੀ ਮੰਤਰੀ ਦੀ ਗ੍ਰਿਫਤਾਰੀ ਦੇ ਹੁਕਮ, ਜਨ ਆਸ਼ੀਰਵਾਦ ਰੈਲੀ ‘ਚ ਅਪਸ਼ਬਦਾਂ ‘ਤੇ ਘਿਰੇ ਮੋਦੀ ਦੇ ਮੰਤਰੀ
ਨਾਸਿਕ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ‘ਤੇ ਜਨ ਆਸ਼ੀਰਵਾਦ ਯਾਤਰਾ ਦੌਰਾਨ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਕੇਂਦਰੀ ਮੰਤਰੀ ਨਰਾਇਣ ਰਾਣੇ…