ਬੁਡਾਪੇਸਟ , 1 ਮਾਰਚ – ਅਪਰੇਸ਼ਨ ਗੰਗਾ ਦੀ ਅੱਠਵੀਂ ਉਡਾਣ ਬੁਡਾਪੇਸਟ ਤੋਂ ਦਿੱਲੀ ਲਈ ਹੋਈ ਰਵਾਨਾ ਹੋ ਚੁੱਕੀ ਹੈ। ਭਾਰਤੀ ਵਿਦਿਆਰਥੀਆਂ ਯੂਕਰੇਨ ਤੋਂ ਮੁਸ਼ਕਲ ਹਾਲਤਾਂ ਨੂੰ ਸਰ ਕਰਦਿਆਂ ਹੰਗਰੀ ਦੀ ਸਰਹੱਦ ਤੇ ਪਹੁੰਚੇ ਤੇ ਉਥੋਂ ਭਾਰਤੀ ਉਡਾਣ ਰਾਹੀਂ ਦਿੱਲੀ ਪਹੁੰਚਣਗੇ
Related Posts
ਲਖੀਮਪੁਰ ਖੀਰੀ ਕਾਂਡ ਬਾਰੇ ਵੱਡੀ ਖਬਰ, ਮੰਤਰੀ ਦਾ ਬੇਟਾ ਅਸ਼ੀਸ਼ ਮਿਸ਼ਰਾ ਕਰ ਸਕਦਾ ਸਿਰੰਡਰ
ਨਵੀਂ ਦਿੱਲੀ, 6 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਕਾਂਡ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਚੁਫੇਰਿਓਂ ਦਬਾਅ ਮਗਰੋਂ ਅੱਜ ਕੇਂਦਰੀ ਮੰਤਰੀ…
25 ਜੁਲਾਈ ਨੂੰ 12 ਜਨਪਥ ਬੰਗਲੇ ’ਚ ਸ਼ਿਫਟ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
ਨਵੀਂ ਦਿੱਲੀ– ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਜੁਲਾਈ ਨੂੰ ਅਹੁਦਾ ਛੱਡਣ ਤੋਂ ਬਾਅਦ ਦਿੱਲੀ ’ਚ ਰਹਿਣ ਦੀ ਇੱਛਾ ਜ਼ਾਹਿਰ ਕੀਤੀ…
ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਮੋਦੀ, ਸ਼ਾਹ, ਨੱਢਾ, ਰਾਜਨਾਥ, ਹੇਮਾ ਮਾਲਿਨੀ, ਪ੍ਰੀਤੀ ਸਪਰੂ ਆਉਣਗੇ ਪੰਜਾਬ
ਚੰਡੀਗੜ੍ਹ : ਇਕ ਜੂਨ ਨੂੰ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ।…