ਜ਼ੀਰਾ 1 ਮਾਰਚ – ਜ਼ੀਰਾ ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਤਲਵੰਡੀ ਰੋਡ ਤੇ ਇਕ ਰੈਸਟੋਰੈਂਟ ਵਿਚ 2-3 ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਚਾਰ ਪੰਜ ਫਾਇਰ ਕਰਕੇ ਢੇਰ ਕੀਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਗਈ ਅਤੇ ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।
Related Posts
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21 ਮਈ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ…
ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਪੰਜਾਬ ਲਈ ਸਾਰਾ ਦਿਨ ਕੰਮ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ 20 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡੀਓ ਕਾਨਫਰੰਸਿੰਗ ਰਾਹੀ…
ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਲਿਆ ਸਕਦੀ ਹੈ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਅਗਨੀਪਥ ਯੋਜਨਾ ਖ਼ਿਲਾਫ਼ ਵਿਧਾਨ ਸਭਾ ਵਿਚ ਪ੍ਰਸਤਾਅ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ। ਇਸ…