ਗੁਰੂ ਹਰ ਸਹਾਏ, 2 ਜੁਲਾਈ (ਦਲਜੀਤ ਸਿੰਘ)- ਘਰੇਲੂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਦੇ ਨਾਲ – ਨਾਲ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰ ਸਹਾਏ ਵਿਖੇ ਬਿਜਲੀ ਘਰ ਦੇ ਸਾਹਮਣੇ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਦਿੱਤਾ ਗਿਆ।
Related Posts
ਪੱਛਮੀ ਬੰਗਾਲ ਪੰਚਾਇਤੀ ਚੋਣਾਂ, ਨਾਮਜ਼ਦਗੀ ਦਾਖਲ ਕਰਨ ਜਾ ਰਹੇ 3 ਲੋਕਾਂ ਨੂੰ ਗੋਲੀਆਂ ਮਾਰੀਆਂ, 1 ਦੀ ਮੌਤ, 2 ਜ਼ਖ਼ਮੀ
ਕੋਲਕਾਤਾ,ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲੇ ’ਚ ਵੀਰਵਾਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਜਾ ਰਹੇ 3 ਲੋਕਾਂ ਨੂੰ…
ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
ਚੰਡੀਗੜ੍ਹ – ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਦਿੱਤੇ ਗਏ ਭਾਸ਼ਣ ’ਤੇ…
ਗੈਂਗਵਾਰ ‘ਚ ਲੜਕੀ ਸਣੇ 3 ਦੀ ਮੌਤ
ਫਿਰੋਜ਼ਪੁਰ : ਕਥਿਤ ਤੌਰ ‘ਤੇ ਦਿਲਦੀਪ ਉਰਫ ਲੱਲੀ ਨੂੰ ਮਾਰਨ ਆਏ ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ ‘ਚ ਦਿਲਦੀਪ ਦੇ…