ਨਵੀਂ ਦਿੱਲੀ, 3 ਮਾਰਚ – ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ. ਸਿੰਧੀਆ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਆਪ੍ਰੇਸ਼ਨ ਗੰਗਾ ਦੇ ਤਹਿਤ, 3726 ਭਾਰਤੀਆਂ ਨੂੰ ਅੱਜ ਬੁਖਾਰੇਸਟ ਤੋਂ 8 ਉਡਾਣਾਂ, ਸੁਸੇਵਾ ਤੋਂ 2 ਉਡਾਣਾਂ, ਕੋਸੀਸ ਤੋਂ 1 ਉਡਾਣ, ਬੁਡਾਪੇਸਟ ਤੋਂ 5 ਉਡਾਣਾਂ ਅਤੇ ਰਜ਼ੇਜ਼ੋ ਤੋਂ 3 ਉਡਾਣਾਂ ਰਾਹੀਂ ਘਰ ਵਾਪਸ ਲਿਆਂਦਾ ਜਾਵੇਗਾ | ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਲਗਾਤਾਰ ਭਾਰਤੀਆਂ ਨੂੰ ਵਾਪਸ ਲਿਆਉਣਾ ਦਾ ਕੰਮ ਕੀਤਾ ਜਾ ਰਿਹਾ ਹੈ |
Related Posts
ਹਿਮਾਚਲ: ‘ਪਰਿਵਰਤਨ ਪ੍ਰਤੀਗਿਆ ਰੈਲੀ’ ’ਚ ਪਹੁੰਚੇ ਪ੍ਰਤਾਪ ਬਾਜਵਾ, ਕਿਹਾ- ਕਾਂਗਰਸ ਦੀ ਜਿੱਤ ਯਕੀਨੀ
ਮੰਡੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ। ਉਨ੍ਹਾਂ ਅੱਜ ਯਾਨੀ ਕਿ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼…
ਸਿਰਸਾ: ਪਿੰਡ ਮੱਲੇਕਾਂ ’ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਪਾਰਕ ਸਥਾਪਿਤ, ਕਿਸਾਨਾਂ ਨੇ ਪਾਰਕ ’ਚ ਰੁੱਖ ਲਾ ਕੇ ਕੀਤਾ ਉਦਘਾਟਨ
ਸਿਰਸਾ, 26 ਅਗਸਤ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ…
ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 38,948 ਨਵੇਂ ਕੋਰੋਨਾ ਮਾਮਲੇ ਆਏ, 219 ਮੌਤਾਂ
ਨਵੀਂ ਦਿੱਲੀ, 6 ਸਤੰਬਰ (ਦਲਜੀਤ ਸਿੰਘ)- ਭਾਰਤ ’ਚ ਕੋਰੋਨਾ ਵਾਇਰਸ ਦੇ 38,948 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ…