ਨਵੀਂ ਦਿੱਲੀ, 4 ਮਾਰਚ – ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ 2 ਹਫਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਖ਼ਿਲਾਫ਼ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ |
Related Posts
ਗਾਇਕ ਮੂਸੇਵਾਲਾ ਦੇ ਪਰਿਵਾਰ ਵਲੋਂ ਪੋਸਟ ਮਾਰਟਮ ਕਰਵਾਉਣ ਤੌਂ ਨਾਂਹ
ਮਾਨਸਾ 30 ਮਈ – ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੌਂ ਨਾਂਹ ਕਰ…
ਹੁਸ਼ਿਆਰਪੁਰ ‘ਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦਾ ਵਿਰੋਧ, ਰੋਕ ਕੇ ਕੀਤੇ ਕਿਸਾਨੀ ਬਿੱਲਾਂ ਬਾਰੇ ਸਵਾਲ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਸਵੇਰੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਚੋਣ ਪ੍ਰਚਾਰ ਦੌਰਾਨ ਹਲਕਾ ਚੱਬੇਵਾਲ…
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ
ਫ਼ਤਹਿਗੜ੍ਹ ਸਾਹਿਬ, 28 ਦਸੰਬਰ:ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ…