ਐੱਸ. ਏ. ਐੱਸ. ਨਗਰ, 6 ਮਾਰਚ – ਭਾਰਤ ਅਤੇ ਸ੍ਰੀਲੰਕਾ ਵਿਚਕਾਰ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਦਾ ਮੈਚ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਖੇ ਸ਼ੁਰੂ ਹੋ ਗਿਆ ਹੈ ਬੀਤੇ ਕੱਲ੍ਹ ਭਾਰਤ ਨੇ 8 ਵਿਕਟਾਂ ਦੇ ਨੁਕਸਾਨ ‘ਤੇ 574 ਦੌੜਾਂ ਬਣਾ ਕੇ ਪਾਰੀ ਘੋਸ਼ਿਤ ਕੀਤੀ ਸੀ ਜਦਕਿ ਸ੍ਰੀ ਲੰਕਾ ਵਲੋਂ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਚਾਰ ਵਿਕਟਾਂ ਦੇ ਨੁਕਸਾਨ ‘ਤੇ 108 ਦੌੜਾਂ ਬਣਾ ਲਈਆਂ ਸਨ |
Related Posts
‘ਆਪ’ ਵੱਲੋਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਹੋ ਸਕਦੇ ਹਨ ਰਾਜ ਸਭਾ ਮੈਂਬਰ, ਪੰਜਾਬ ਤੋਂ ਉਮੀਦਵਾਰ ਬਣਾਉਣ ਦੀ ਤਿਆਰੀ
ਚੰਡੀਗੜ੍ਹ/ਜਲੰਧਰ, 17 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਭੇਜ ਸਕਦੀ ਹੈ। ਭਰੋਸੇਯੋਗ ਸੂਤਰਾਂ…
ਬੈਡਮਿੰਟਨ ਦੇ ਸਿੰਗਲਸ ਮੁਕਾਬਲੇ ਵਿੱਚ ਪੀਵੀਂ ਸਿੰਧੂ ਨੇ ਜਿਤਿਆ ਸੋਨ ਤਮਗਾ
ਪੀਵੀਂ ਸਿੰਧੂ ਨੇ ਜਿਤਿਆ ਸੋਨ ਤਮਗਾ।ਉਸ ਦੀ ਜਿੱਤ ਨਾਲ ਭਾਰਤ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਸਥਾਨ ਤੇ ਪਹੁੰਚਿਆ Post Views: 10
ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ…