ਨਵੀਂ ਦਿੱਲੀ , 2 ਜੁਲਾਈ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਮੁੱਦੇ ‘ਤੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ ਹਨ । ਸਿੱਧੂ ਨੇ ਕੈਪਟਨ ਸਰਕਾਰ ਨੂੰ ਦਿੱਲੀ ਦੇ ਬਿਜਲੀ ਮਾਡਲ ਦੀ ਨਕਲ ਕਰਨ ਲਈ ਕਿਹਾ ਹੈ । ਸਿੱਧੂ ਦਾ ਕਹਿਣਾ ਹੈ ਕਿ ਜੇਕਰ ਸਹੀ ਤਰੀਕੇ ਨਾਲ ਕੰਮ ਕੀਤਾ ਜਾਵੇ ਤਾਂ ਦਫ਼ਤਰਾਂ ਦੇ ਸਮੇਂ ਨੂੰ ਨਿਯਮਤ ਕਰਨ ਜਾਂ ਬਿਜਲੀ ਕੱਟ ਲਗਾਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ ।
Related Posts
ਸਲਮਾਨ ਖ਼ਾਨ ਨੂੰ ਧਮਕੀ ਮਾਮਲੇ ’ਚ ਲਾਰੈਂਸ ਬਿਸ਼ਨੋਈ ਕੋਲੋਂ ਦਿੱਲੀ ’ਚ ਪੁੱਛਗਿੱਛ
ਨਵੀਂ ਦਿੱਲੀ, 6 ਜੂਨ (ਬਿਊਰੋ)– ਅਦਾਕਾਰ ਸਲਮਾਨ ਖ਼ਾਨ ਨੂੰ ਮਿਲੀ ਧਮਕੀ ਦੇ ਮਾਮਲੇ ’ਚ ਪੁਲਸ ਨੇ ਆਪਣੀ ਜਾਂਚ ਸ਼ੁਰੂ ਕਰ…
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਇਕ ਵਾਰ ਮੁੜ ਤਿੱਖਾ ਹਮਲਾ
ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ…
50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਦੀ ਸਿਹਤ ਜਾਂਚ ਜ਼ਰੂਰੀ, ਸ਼ਰਧਾਲੂਆਂ ਲਈ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
ਦੇਹਰਾਦੂਨ: Chardham Yatra 2024: ਉੱਤਰਾਖੰਡ ਵਿੱਚ 10 ਮਈ ਤੋਂ ਚਾਰਧਾਮ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਨੂੰ ਆਸਾਨ, ਸੁਰੱਖਿਅਤ…