ਪੋਲੈਂਡ, 7 ਮਾਰਚ – ਯੂਕਰੇਨ ‘ਚ ਕੁਝ ਦਿਨ ਪਹਿਲਾਂ ਜ਼ਖ਼ਮੀ ਹੋਇਆ ਭਾਰਤੀ ਨਾਗਰਿਕ ਹਰਜੋਤ ਸਿੰਘ ਸਰਹੱਦ ਪਾਰ ਕਰਕੇ ਪੋਲੈਂਡ ਵਿਚ ਦਾਖਲ ਹੋ ਗਿਆ ਹੈ। ਉਨ੍ਹਾਂ ਨਾਲ ਮੌਜੂਦ ਭਾਰਤੀ ਡਿਪਲੋਮੈਟ। ਉਸ ਨੂੰ ਸਰਹੱਦ ‘ਤੇ ਪੋਲਿਸ਼ ਰੈੱਡ ਕਰਾਸ ਦੁਆਰਾ ਮੁਹੱਈਆ ਕਰਵਾਈ ਗਈ ਐਂਬੂਲੈਂਸ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
Related Posts
ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ
ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ | ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ…
ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਹੋਰਾਂ ਵਿਰੁੱਧ ਪੂਰਕ ਦੋਸ਼ ਪੱਤਰ ਕੀਤਾ ਦਾਇਰ
ਨਵੀਂ ਦਿੱਲੀ, 17 ਜੂਨ (ਦਲਜੀਤ ਸਿੰਘ)- ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਅਭਿਨੇਤਾ-ਵਰਕਰ ਦੀਪ ਸਿੱਧੂ…
1984 ਸਿੱਖ ਵਿਰੋਧੀ ਦੰਗੇ : ਜਗਦੀਸ਼ ਟਾਈਟਲਰ ਨੂੰ ਮਿਲੀ ਅਗਾਊਂ ਜ਼ਮਾਨਤ
ਨਵੀਂ ਦਿੱਲੀ- ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼…