ਨਵੀਂ ਦਿੱਲੀ,7 ਮਾਰਚ (ਬਿਊਰੋ)- ਰੂਸ – ਯੂਕਰੇਨ ਵਿਵਾਦ ਵਿਚਕਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸੋਮਵਾਰ ਨੂੰ ਹੰਗਰੀ ਤੋਂ ਲੋਕਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਗੰਗਾ’ ਦੀ ਨਿਗਰਾਨੀ ਕਰਨ ਤੋਂ ਬਾਅਦ ਬੁਡਾਪੇਸਟ ਤੋਂ ਫਸੇ 6711 ਭਾਰਤੀ ਵਿਦਿਆਰਥੀਆਂ ਦੇ ਆਖਰੀ ਬੈਚ ਦੇ ਨਾਲ ਵਾਪਸ ਪਰਤ ਆਏ।
Related Posts
ਟੋਲ ਟੈਕਸ ਦੇ ਬਦਲ ਜਾਣਗੇ ਨਿਯਮ ! ਹੁਣ ਕਿਲੋਮੀਟਰ ਦੇ ਹਿਸਾਬ ਨਾਲ ਕੱਟੇ ਜਾਣਗੇ ਪੈਸੇ; ਕਾਰ ਕੰਪਨੀਆਂ ਨੂੰ ਵੀ ਮਿਲੀਆਂ ਨਵੀਆਂ ਹਦਾਇਤਾਂ
ਨਵੀਂ ਦਿੱਲੀ : NHAI (National Highway Authority of India) ਨੇ ਹੁਣ ਸਾਰੇ NH ਤੋਂ ਟੋਲ ਪਲਾਜ਼ਿਆਂ ਨੂੰ ਹਟਾਉਣ ਲਈ ਕੰਮ…
ਕੱਲ੍ਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ ਆਮ ਆਦਮੀ ਪਾਰਟੀ
ਚੰਡੀਗੜ੍ਹ, 17 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਲਈ ਭਲਕੇ (ਮੰਗਲਵਾਰ) ਨੂੰ ਆਮ ਆਦਮੀ ਪਾਰਟੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ।…
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਵਿਦਿਆਰਥੀਆਂ ‘ਚ ਦਿਖਿਆ ਉਤਸ਼ਾਹ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਇਹ ਪ੍ਰੀਖਿਆਵਾਂ…