ਐੱਸ. ਏ. ਐੱਸ. ਨਗਰ, 25 ਫ਼ਰਵਰੀ (ਜਸਬੀਰ ਸਿੰਘ ਜੱਸੀ) – ਡਰੱਗਜ਼ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਅਦਾਲਤ ਵਿਚ ਪਹੁੰਚੇ ਹੋਏ ਸਨ | ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੁੜ 2 ਵਜੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ |
Related Posts
ਪੰਜਾਬ ਦੇ ਲੋਕਾਂ ਲਈ ਮਹਿੰਗਾਈ ਦਾ ਵੱਡਾ ਝਟਕਾ, ਹੁਣ Verka ਕੰਪਨੀ ਨੇ ਵਧਾਏ ਦੁੱਧ ਦੇ ਭਾਅ
ਚੰਡੀਗੜ੍ਹ – ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿਚ ਮਦਰ ਡੇਅਰੀ ਅਤੇ ਅਮੂਲ ਵਲੋਂ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ…
ਰਾਜੇਵਾਲ ਦਾ ਵੱਡਾ ਐਲਾਨ, ਕਿਸਾਨ ਕੱਲ ਤੋਂ ਨਜਾਇਜ਼ ਰੇਤੇ ਨਾਲ ਭਰੇ ਟਰੱਕ ਤੇ ਟਿੱਪਰ ਰੋਕਣਗੇ
ਚੰਡੀਗੜ੍ਹ/ਸਮਰਾਲਾ- ਸੰਯੁਕਤ ਸਮਾਜ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ’ਚ ਹੋ ਰਹੀ…
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ
ਜਲੰਧਰ – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ…