ਚੰਡੀਗੜ੍ਹ,8 ਮਾਰਚ – ਐਨਡੀਪੀਐਸ ਦੀਆਂ ਧਾਰਾਵਾਂ ਹੇਠ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਦੀ ਜੁਡੀਸ਼ਿਅਲ ਕਸਟਡੀ 22 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਮੁਹਾਲੀ ਦੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ । ਜੋ ਕਿ ਅੱਜ ਖਤਮ ਹੋਣ ਵਾਲੀ ਸੀ ਜਿਸ ਦੇ ਚੱਲਦਿਆਂ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਸੀ।
Related Posts
ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮਾਫ਼ੀ, ਇਤਰਾਜ਼ਯੋਗ ਟਿੱਪਣੀਆਂ ਬਾਰੇ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring)…
ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, CBI ਨੇ ਦਰਜ ਕੀਤਾ ਇਕ ਹੋਰ ਮਾਮਲਾ
ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਸ਼ਰਾਬ…
ਕੈਪਟਨ ਅਮਰਿੰਦਰ ਸਿੰਘ ਵਲੋਂ ਜੇ.ਪੀ. ਨੱਢਾ ਨਾਲ ਮੁਲਾਕਾਤ
ਨਵੀਂ ਦਿੱਲੀ, 19 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ…