ਸੰਗਰੂਰ, 8 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਬਾਰੇ ਆਏ ਚੋਣ ਸਰਵੇਖਣ 10 ਮਾਰਚ ਨੂੰ ਅਸਲ ਨਤੀਜਿਆਂ ਵਿਚ ਤਬਦੀਲ ਹੋਣਗੇ ਕਿਉਂਕਿ 20 ਫਰਵਰੀ ਨੂੰ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਪੰਜਾਬ ਦੀ ਬਿਹਤਰੀ ਲਈ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਕਬੂਲ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ ।ਲੋਕਾਂ ਤੋਂ ਮਿਲੇ ਭਰਵੇਂ ਸਹਿਯੋਗ ਦੀ ਬਦੌਲਤ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ |
Related Posts
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 ਪੁਲਸ ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ/ਲੁਧਿਆਣਾ- ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਪੁਲਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 30 ਆਈ.…
ਧਾਲੀਵਾਲ ਵੱਲੋਂ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ
ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰ…
Amritpal Singh ਦੇ ਸਾਥੀ ਦਲਜੀਤ ਕਲਸੀ ਨੇ ਅਜਨਾਲਾ ਕੇਸ ‘ਚ ਲੱਗੇ NSA ਖਿਲਾਫ਼ ਕੀਤਾ HIgh Court ਦਾ ਰੁਖ਼, ਅਗਲੀ ਸੁਣਵਾਈ 18 ਸਤੰਬਰ ਨੂੰ
ਚੰਡੀਗੜ੍ਹ: ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਆਪਣੇ ‘ਤੇ ਲੱਗੇ…