ਮੋਗਾ, 8 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ-2022 ਤਹਿਤ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 10 ਮਾਰਚ ਦਿਨ ਵੀਰਵਾਰ ਨੂੰ ਸਥਾਨਕ ਆਈ.ਟੀ.ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਚਾਰੇ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਆਈ.ਟੀ.ਆਈ. ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ‘ਚ ਕੀਤੀ ਜਾਵੇਗੀ। ਇਨ੍ਹਾਂ ਗਿਣਤੀ ਕੇਂਦਰਾਂ ‘ਚ ਗਿਣਤੀ ਪੱਖੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Related Posts
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਡੀ.ਸੀ. ਦਫ਼ਤਰ ਦੇ ਬਾਹਰ ਲਗਾਇਆ ਰੋਸ ਧਰਨਾ
ਤਰਨਤਾਰਨ, 15 ਜੁਲਾਈ (ਦਲਜੀਤ ਸਿੰਘ)- ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅੱਜ ਪੂਰੇ ਪੰਜਾਬ ਭਰ ਵਿਚ…
ਵੱਡੀ ਖ਼ਬਰ : ‘ਬਿਕਰਮ ਮਜੀਠੀਆ’ ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਦਾਲਤ ਨੇ ਸੁਣਵਾਈ ਤੋਂ ਕੀਤਾ ਇਨਕਾਰ
ਚੰਡੀਗੜ੍ਹ: ਡਰੱਗਜ਼ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ…
1 ਅਪ੍ਰੈਲ ਬਰਸੀ ‘ਤੇ ਵਿਸ਼ੇਸ਼ : ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ…