ਸਿਰਸਾ, 2 ਜੁਲਾਈ (ਪ੍ਰਭੂ ਦਿਆਲ)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨਾਲ ਜੁੜੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪ੍ਰਦਰਸ਼ਨ ਕਰਨ ਮਗਰੋਂ ਯੂਨੀਅਨ ਦੀਆਂ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।
Related Posts
ਸਿੱਧੂ ਮੂਸੇਵਾਲਾ ਕਤਲਕਾਂਡ: ਸਿਰਸਾ ਪੁਲਸ ਅਲਰਟ, ਅਪਰਾਧਕ ਰਿਕਾਰਡ ਵਾਲੇ 2900 ਲੋਕਾਂ ਦੀ ਬਣਾਈ ਸੂਚੀ
ਸਿਰਸਾ, 11 ਜੂਨ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਤਾਰ ਜੁੜਨ ਮਗਰੋਂ ਹੁਣ…
ਮਿਤਾਲੀ ਰਾਜ ਵਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਨਵੀਂ ਦਿੱਲੀ, 8 ਜੂਨ-ਭਾਰਤੀ ਮਹਿਲਾ ਕ੍ਰਿਕਟ ਦੀ ਦਿੱਗਜ ਖ਼ਿਡਾਰੀ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਫਾਰਮੇਟ ਤੋਂ ਸੰਨਿਆਸ ਲੈਣ ਦਾ…
ਐਨਆਈਏ ਵੱਲੋਂ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ
ਨਵੀਂ ਦਿੱਲੀ,ਕੌਮੀ ਜਾਂਚ ਏਜੰਸੀ ਵੱਲੋਂ ਖ਼ਤਰਨਾਕ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਦਹਿਸ਼ਤੀ ਨੈਟਵਰਕ ਮਾਮਲੇ ਵਿੱਚ ਨਾਮਜ਼ਦ ਖਾਲਿਸਤਾਨੀ ਅਤਿਵਾਦੀ…