ਚੰਡੀਗੜ੍ਹ, 2 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੋਂ ਵਿਰੋਧੀਆਂ ਨੂੰ ਘੇਰਿਆ ਗਿਆ । ਅਕਾਲੀ ਦਲ ਅਤੇ ਕੈਪਟਨ ਨੂੰ ਘੇਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਗਹਿਣੇ ਰੱਖਿਆ ਅਤੇ ਪਿਛਲੀ ਸਰਕਾਰ ਦੀਆਂ ਨੀਤੀਆਂ ਜਾਰੀ ਰੱਖੀਆਂ ਹਨ ਜਿਸ ਕਰ ਕੇ ਇਹ ਦਿੱਕਤ ਹੁਣ ਆ ਰਹੀ ਹੈ । ਉਨ੍ਹਾਂ ਨੇ ਕੈਪਟਨ ਨੂੰ ਇਕ ਫ਼ੇਲ੍ਹ ਸ਼ਾਸਕ ਦੱਸਿਆ ।
Related Posts
Rajoana mercy petition: ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ
ਨਵੀਂ ਦਿੱਲੀ, ਸੁਪਰੀਮ ਕੋਰਟ (Supreme Court of India) ਨੇ ਸੋਮਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਦੇ ਸਕੱਤਰ ਨੂੰ…
ਐਡਵੋਕੇਟ ਅਨਿਲ ਮਹਿਤਾ ਨੂੰ ਮਿਲਿਆ ਵੱਡਾ ਅਹੁਦਾ
ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੀਨੀਅਰ ਸਟੈਂਡਿੰਗ ਕੌਂਸਲ, ਯੂ.ਟੀ. ਨਿਯੁਕਤ…
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
ਨਵੀਂ ਦਿੱਲੀ, 28 ਸਤੰਬਰ (ਦਲਜੀਤ ਸਿੰਘ)- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ…