ਅੰਮ੍ਰਿਤਸਰ, 10 ਮਾਰਚ (ਬਿਊਰੋ)- 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗਿਨੀਵ ਕੌਰ ਨੇ ਮਜੀਠਾ ਹਲਕੇ ਤੋਂ ਜਿੱਤ ਹਾਸਲ ਕਰ ਲਈ ਹੈ। ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਚੋਣ ਲੜਨ ਵਾਲੇ ਬਿਕਰਮ ਮਜੀਠੀਆ ਨੂੰ ਇਨ੍ਹਾਂ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ।
Related Posts
ਚੰਡੀਗੜ੍ਹ ‘ਚ ਪੰਜਾਬ BJP ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਭਲਕੇ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ…
ਗੁਰੂਆਂ ਦਾ ਅਪਮਾਨ ਕਰਨ ਵਾਲੇ ਨੂੰ ਕੋਈ ਮੁਆਫ਼ੀ ਨਹੀਂ : ਆਵਾਜ਼-ਏ-ਕੌਮ
ਜਲੰਧਰ : ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨੀਂ ਵੀਡੀਓ ਜਾਰੀ ਕਰ ਕੇ ਭਾਵੇਂ ਵਿਵਾਦਿਤ ਬਿਆਨ ਦੀ…
ਕਾਂਸਟੇਬਲ ਫਰਜ਼ੀਵਾੜਾ ਮਾਮਲਾ, ਜਲੰਧਰ ’ਚ ਪ੍ਰਦਰਸ਼ਨ ਕਰ ਰਹੇ ਮੁੰਡੇ-ਕੁੜੀਆਂ ’ਤੇ ਪੁਲਸ ਨੇ ਕੀਤਾ ਲਾਠੀਚਾਰਜ
ਜਲੰਧਰ4 ਦਸੰਬਰ (ਦਲਜੀਤ ਸਿੰਘ)- ਪੁਲਸ ਕਾਂਸਟੇਬਲ ਦੀ ਭਰਤੀ ਦੇ ਫਰਜ਼ੀਵਾੜਾ ਨੂੰ ਲੈ ਕੇ ਪਿਛਲੇ 4 ਦਿਨਾਂ ਤੋਂ ਜਲੰਧਰ ਦੇ ਪੀ.…