ਬੁਢਲਾਡਾ, 12 ਮਾਰਚ (ਬਿਊਰੋ)- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।
Related Posts
ਸਿੱਖ ਨੌਜਵਾਨਾਂ ਨੂੰ ਕਿਰਪਾਨ ਪਾ ਕੇ ਮੈਟਰੋ ਸਟੇਸ਼ਨ ‘ਤੇ ਜਾਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ, ਧਾਮੀ ਨੇ ਕਿਹਾ- ਇਹ ਘਟਨਾ ਦੇਸ਼ ਦੇ ਸੰਵਿਧਾਨ ਦੀ ਹੈ ਉਲੰਘਣਾ
ਅੰਮ੍ਰਿਤਸਰ, 2 ਅਪ੍ਰੈਲ (ਬਿਊਰੋ)- ਦਿੱਲੀ ਮੈਟਰੋ ਸਟੇਸ਼ਨ ‘ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਮੈਟਰੋ ‘ਚ ਦਾਖਲ ਹੋਣ ਤੋਂ…
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਕਹਿਣਾ ਹੈ ਕਿ ਸਿੱਖਿਆ, ਸਮਾਜਿਕ ਜਾਗਰੂਕਤਾ ਕਾਰਨ ਭਾਰਤ ਦੀ ਆਬਾਦੀ ਘਟ ਰਹੀ ਹੈ
ਨਵੀਂ ਦਿੱਲੀ, 4 ਸਤੰਬਰ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਕਹਿਣਾ ਹੈ ਕਿ ਸਿੱਖਿਆ, ਸਮਾਜਿਕ ਜਾਗਰੂਕਤਾ ਕਾਰਨ ਭਾਰਤ ਦੀ ਆਬਾਦੀ…
ਸ਼ੋਪੀਆਂ ਜ਼ਿਲ੍ਹੇ ਦੇ ਹਰੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ, 7 ਅਪ੍ਰੈਲ (ਬਿਊਰੋ)- ਸ਼ੋਪੀਆਂ ਜ਼ਿਲ੍ਹੇ ਦੇ ਹਰੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। Post Views: 9