ਚੰਡੀਗੜ੍ਹ, 14 ਮਾਰਚ (ਬਿਊਰੋ)- ਆਈ. ਏ. ਐੱਸ. ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।
Related Posts
ਅਧਿਕਾਰ ਖੇਤਰ ਵਧਾਏ ਜਾਣ ਵਾਲੇ ਵਿਵਾਦ ‘ਤੇ BSF ਦਾ ਪੰਜਾਬ ਸਰਕਾਰ ਨੂੰ ਜਵਾਬ, ਐਕਟ ਤੇ ਕਾਨੂੰਨ ‘ਚ ਕੋਈ ਬਦਲਾਅ ਨਹੀਂ
ਚੰਡੀਗੜ੍ਹ, 13 ਨਵੰਬਰ (ਦਲਜੀਤ ਸਿੰਘ)- ਸੀਮਾਂ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ਦੇ ਮਾਮਲੇ ‘ਚ ਪੰਜਾਬ ਦੀ ਸਿਆਸਤ…
ਫਗਵਾੜਾ ‘ਚ ਵਾਪਰੇ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ
ਫਗਵਾੜਾ- ਫਗਵਾੜਾ ‘ਚ ਹੁਸ਼ਿਆਰਪੁਰ ਰੋਡ ‘ਤੇ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ…
ਦੋ ਵਹੁਟੀਆਂ ਦੀ ਨੋਕ ਝੋਕ ਭਰੀ ਦਿਲਚਸਪ ਕਹਾਣੀ ਫ਼ਿਲਮ ‘ਸੌਂਕਣ-ਸੌਂਕਣੇ’
ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ…