ਅੰਮ੍ਰਿਤਸਰ, 14 ਮਾਰਚ (ਬਿਊਰੋ)- ਨਵੇਂ ਸਾਲ ਸੰਮਤ ਨਾਨਕਸ਼ਾਹੀ 554 ਦੀ ਆਰੰਭਤਾ ਅਤੇ ਚੇਤ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜੀਆਂ ਅਤੇ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸੰਮਤ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਧਾਰਨ ਵਰ੍ਹੇ 1469 ਈਸਵੀਂ ਤੋਂ ਅਰੰਭ ਹੋਇਆ ਸੀ।
Related Posts
ਭਗਵੰਤ ਮਾਨ ਪੰਜਾਬ ਲਈ ਕਰਨਗੇ ਵੱਡਾ ਐਲਾਨ
ਚੰਡੀਗੜ੍ਹ, 17 ਮਾਰਚ (ਬਿਊਰੋ)- ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਇਕ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ, ਜੋ…
ਸ਼੍ਰੀਨਗਰ ’ਚ ਸਰਦ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ, ਜੰਮ ਗਈਆਂ ਪਾਣੀ ਸਪਲਾਈ ਦੀਆਂ ਲਾਈਨਾਂ
ਸ਼੍ਰੀਨਗਰ, 18 ਦਸੰਬਰ (ਬਿਊਰੋ)- ਸ਼੍ਰੀਨਗਰ ਅਤੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਡੀ ਰਾਤ ਮਹਿਸੂਸ…
ਵਿਆਹ ਦੇ ਬੰਧਨ ‘ਚ ਬੱਝੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ
ਜਲੰਧਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ…