ਪਟਿਆਲਾ,15 ਮਾਰਚ – ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾਂ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |
Related Posts
ਰਾਸ਼ਟਰਮੰਡਲ ਖੇਡਾਂ 2022 : ਭਾਰਤੀ ਮਹਿਲਾ ਕ੍ਰਿਕੇਟ ਟੀਮ ਪਹੁੰਚੀ ਸੈਮੀਫਾਈਨਲ ‘ਚ
ਬਰਮਿੰਘਮ- ਜੇਮਿਮਾ ਰੋਡ੍ਰਿਗੇਜ ਦੇ ਅਜੇਤੂ ਅਰਧ ਸੈਂਕੜੇ (56 ਦੌੜਾਂ) ਤੇ ਸ਼ੈਫਾਲੀ ਵਰਮਾ ਦੀ 43 ਦੌੜਾਂ ਦੀ ਹਮਲਾਵਰ ਪਾਰੀ ਤੋਂ ਬਾਅਦ…
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਪਾਜ਼ੇਟਿਵ
ਨਵੀਂ ਦਿੱਲੀ, 28 ਦਸੰਬਰ (ਬਿਊਰੋ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਤੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ…
ODI WC 2023 ਦੀਆਂ ਤਾਰੀਖਾਂ ਆਈਆਂ ਸਾਹਮਣੇ, ਅਹਿਮਦਾਬਾਦ ‘ਚ ਖੇਡਿਆ ਜਾਵੇਗਾ ਫਾਈਨਲ ਮੈਚ
ਸਪੋਰਟਸ ਡੈਸਕ : ਇਸ ਸਾਲ ਖੇਡੇ ਜਾਣ ਵਾਲੇ ODI ਵਿਸ਼ਵ ਕੱਪ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। 2023 ‘ਚ ਹੋਣ…