ਚੰਡੀਗੜ੍ਹ, 16 ਮਾਰਚ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਹੈ। ਸੋਨੀਆ ਗਾਂਧੀ ਨੂੰ ਨਵਜੋਤ ਸਿੱਧੂ ਵਲੋਂ ਸਿਰਫ਼ ਇਕ ਲਾਈਨ ਵਿਚ ਹੀ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਹੈ।
Related Posts
ਰੁਜ਼ਗਾਰ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਨੌਕਰੀਆਂ ‘ਚ ਪੰਜਾਬੀਆਂ ਨੂੰ ਦਿੱਤੀ ਜਾਵੇਗੀ ਪਹਿਲ
ਚੰਡੀਗੜ੍ਹ, 15 ਨਵੰਬਰ (ਦਲਜੀਤ ਸਿੰਘ)- ਰੁਜ਼ਗਾਰ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ ਸਾਹਮਣੇ ਆਇਆ ਹੈ | ਹੁਣ ਨੌਕਰੀਆਂ…
ਵਿਸ਼ੇਸ਼ ਵਿਧਾਨ ਸਭਾ ਇਜਲਾਸ ਪੰਜਾਬ ਦੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ : ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 9 ਨਵੰਬਰ (ਦਲਜੀਤ ਸਿੰਘ)- ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਵਿਧਾਨ ਸਭਾ ਇਜਲਾਸ…
ਪਰਗਟ ਸਿੰਘ ਦਾ ਵੱਡਾ ਬਿਆਨ, ਹਰੀਸ਼ ਰਾਵਤ ਲਈ ਸੀ ਸਿੱਧੂ ਦਾ ‘ਇੱਟ ਨਾਲ ਇੱਟ’ ਖੜ੍ਹਕਾ ਦੇਣ ਵਾਲਾ ਬਿਆਨ
ਜਲੰਧਰ, 30 ਅਗਸਤ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਜਨਰਲ ਸੈਕਟਰੀ ਪਰਗਟ ਸਿੰਘ ਨੇ ਕਰਨਾਲ ਵਿਚ ਕਿਸਾਨਾਂ ਖ਼ਿਲਾਫ਼ ਹੋਈ ਹਿੰਸਾ ਨੂੰ ਲੈ…