ਪਾਤੜਾਂ,16 ਮਾਰਚ – ਨੈਸ਼ਨਲ ਹਾਈਵੇਅ ‘ਤੇ ਪਿੰਡ ਦੁਗਾਲ ਨੇੜੇ ਇਕ ਟਰੱਕ ਟਰਾਲੇ ਨੇ ਇਕ ਖੱਚਰ ਰੇਹੜੇ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਇਸ ਰੇਹੜ੍ਹੇ ‘ਤੇ ਸਵਾਰ ਵਿਅਕਤੀ ਟਰੱਕ ਦੀ ਲਪੇਟ ਵਿਚ ਆ ਕੇ ਟਰੱਕ ਦੇ ਟਾਇਰਾਂ ਵਿਚ ਫਸ ਗਿਆ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਹਾਦਸੇ ਮਗਰੋਂ ਟਰੱਕ ਡਰਾਈਵਰ ਟਰੱਕ ਨੂੰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਜਦੋਂ ਕਿ ਸੂਚਨਾ ਮਿਲਣ ‘ਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ‘ਚ ਆਈ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Posts
ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ, ਹੋਟਲ ‘ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ
ਜਲੰਧਰ: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਹੁਣ ਤੱਕ…
PSPCL ਮੁਲਾਜ਼ਮਾਂ ਦੀ ਸੁਰੱਖਿਆ ਨੂੰ ਦਿੱਤੀ ਜਾਵੇ ਤਰਜੀਹ, ਮੇਟੀ ਨੇ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਆਦੇਸ਼
ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ’ਤੇ ਆਧਾਰਿਤ ਕੈਬਨਿਟ…
ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ
ਫ਼ਤਹਿਗੜ੍ਹ ਸਾਹਿਬ – ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ…