ਚੰਡੀਗੜ੍ਹ, 3 ਜੁਲਾਈ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਵਿਚ ਕਿਸਾਨਾਂ ਦਾ ਕਾਫਲਾ ਅੱਜ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਵੇਗਾ | ਪੰਚਕੂਲਾ, ਮੁਹਾਲੀ ਅਤੇ ਚੰਡੀਗੜ੍ਹ ਤੋਂ ਕਿਸਾਨਾਂ ਦਾ ਇਹ ਕਾਫਲਾ ਨਿਕਲੇਗਾ |
ਕਿਸਾਨਾਂ ਦਾ ਕਾਫਲਾ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਵਿਚ ਦਿੱਲੀ ਲਈ ਹੋਵੇਗਾ ਰਵਾਨਾ
