ਚੰਡੀਗੜ੍ਹ, 17 ਮਾਰਚ (ਬਿਊਰੋ)- ਕਾਂਗਰਸ ਦੇ ਮਸ਼ਹੂਰ ਨੇਤਾ ਨਵਜੋਤ ਸਿੱਧੂ ਨੇ ਵੀਰਵਾਰ ਸਵੇਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ ਕੀਤਾ ਤੇਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਗਵੰਤ ਮਾਨ ਪੰਜਾਬ ਨੂੰ ਲੋਕ ਪੱਖੀ ਨੀਤੀਆਂ ਨਾਲ ਮੁੜ ਸੁਰਜੀਤੀ ਦੇ ਰਾਹ ‘ਤੇ ਲਿਆਉਣ ਲਈ ਹਮੇਸ਼ਾ ਆਪਣਾ ਸਰਵੋਤਮ ਯਤਨ ਕਰਨਗੇ।
ਨਵਜੋਤ ਸਿੰਘ ਸਿੱਧੂ ਦਾ ਭਗਵੰਤ ਮਾਨ ਨੂੰ ਲੈ ਕੇ ਟਵੀਟ
