ਚੰਡੀਗੜ੍ਹ, 17 ਮਾਰਚ (ਬਿਊਰੋ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਹ ਚਿੱਠੀ ਟਵੀਟ ਵੀ ਕੀਤੀ ਹੈ। ਉਨ੍ਹਾਂ ਨੇ ਚਿੱਠੀ ‘ਚ ਲਿਖਿਆ ਹੈ ਕਿ ਮੇਰੀ ਸਾਬਕਾ ਐੱਮ.ਐੱਲ.ਏ. ਦੇ ਤੌਰ ‘ਤੇ ਮੇਰੀ ਬਣਦੀ ਪੈਨਸ਼ਨ ਲੋਕਾਂ ਦੇ ਹਿੱਤਾਂ ਲਈ ਵਰਤੀ ਜਾਵੇ, ਮੈਨੂੰ ਨਾ ਭੇਜੀ ਜਾਵੇ।
ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ
