ਫ਼ਿਰੋਜ਼ਪੁਰ, 19 ਮਾਰਚ – ਬੀਤੀ ਦੇਰ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਭੱਟੀਆਂ ਵਾਲੀ ਸਥਿਤ ਰੇਲਵੇ ਫਾਟਕ ਨਜ਼ਦੀਕ ਇਕ ਸਾਈਕਲ ਸਵਾਰ ਵਿਅਕਤੀ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਬੁਰੀ ਤਰ੍ਹਾਂ ਦਰੜਿਆ ਗਿਆ। ਥਾਣਾ ਸਿਟੀ ਪੁਲਿਸ ਅਨੁਸਾਰ ਮ੍ਰਿਤਕ ਵਿਅਕਤੀ ਦੀ ਹਾਲ ਦੀ ਘੜੀ ਪਹਿਚਾਣ ਨਹੀਂ ਹੋ ਸਕੀ।
Related Posts

ਤਰਨਤਾਰਨ ‘ਚ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਇੱਕ ਗੈਂਗਸਟਰ ਜ਼ਖ਼ਮੀ
ਕੈਰੋਂ: ਜ਼ਿਲ੍ਹੇ ਵਿਚ ਵੱਖ-ਵੱਖ ਵਪਾਰੀਆਂ ਅਤੇ ਰਸੂਖਦਾਰ ਲੋਕਾਂ ਪਾਸੋਂ ਫਿਰੌਤੀਆਂ ਮੰਗਣ ਵਾਲੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਬੀਤੀ ਦੇਰ ਰਾਤ…

ਮੋਹਾਲੀ ‘ਚ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ, ਮੌਕੇ ‘ਤੇ ਪੁੱਜੇ ਗੁਰਨਾਮ ਚੜੂਨੀ
ਮੋਹਾਲੀ, 25 ਅਕਤੂਬਰ (ਦਲਜੀਤ ਸਿੰਘ)- ਮੋਹਾਲੀ ‘ਚ 646 ਪੀ. ਟੀ. ਆਈ. ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ…

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ ‘ਚ, ਜੇਲ੍ਹ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ
ਲੁਧਿਆਣਾ- ਸਥਾਨਕ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਤੋਂ ਇਕ ਹਵਾਲਾਤੀ ਦੇ ਫ਼ਰਾਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ…