ਸ੍ਰੀ ਮੁਕਤਸਰ ਸਾਹਿਬ, 19 ਮਾਰਚ – ਪੰਜਾਬ ਦੀ ਵਜ਼ਾਰਤ ‘ਚ ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ ਤੇ ਨਵੇਂ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਸਵੀਰ ਸਾਂਝੀ ਕਰਦਿਆਂ ਵਧਾਈ ਦਿੱਤੀ।
ਨਵੇਂ ਕੈਬਨਿਟ ਮੰਤਰੀਆਂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ
